Bible Language

1 Peter 5:1 (LITV) Literal Translation of the Holy Bible

Versions

PAV   ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ ਮੈਂ ਜੋ ਉਨ੍ਹਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁਖਾਂ ਦਾ ਗਵਾਹ ਨਾਲੇ ਓਸ ਤੇਜ ਵਿੱਚ ਜੋ ਪਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ ਓਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ
ERVPA   ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਨਿਵੇਦਨ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹਡ਼ੀ ਸਾਨੂੰ ਦਰਸ਼ਾਈ ਜਾਵੇਗੀ।
IRVPA   {ਬਜ਼ੁਰਗਾਂ ਅਤੇ ਜੁਆਨਾਂ ਨੂੰ ਸੰਦੇਸ਼} PS ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,