Bible Language

1 Samuel 19 (LITV) Literal Translation of the Holy Bible

Versions

PAV   ਤਦ ਸ਼ਾਊਲ ਨੇ ਆਪਣੇ ਪੁੱਤ੍ਰ ਯੋਨਾਥਾਨ ਅਤੇ ਆਪਣੇ ਸਾਰਿਆਂ ਟਹਿਲੂਆਂ ਨੂੰ ਆਖਿਆ ਭਈ ਦਾਊਦ ਨੂੰ ਮਾਰ ਸੁੱਟੋ ਪਰ ਸ਼ਾਊਲ ਦੇ ਪੁੱਤ੍ਰ ਯੋਨਾਥਾਨ ਨੇ ਦਾਊਦ ਨਾਲ ਵੱਡਾ ਸਨੇਹ ਕੀਤਾ
IRVPA   {ਸ਼ਾਊਲ ਦਾਊਦ ਉੱਤੇ ਹਮਲਾ ਕਰਦਾ ਹੈ} PS ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਅਤੇ ਆਪਣੇ ਸਾਰਿਆਂ ਸੇਵਕਾਂ ਨੂੰ ਆਖਿਆ ਕਿ ਦਾਊਦ ਨੂੰ ਮਾਰ ਦਿਓ, ਪਰ ਸ਼ਾਊਲ ਦਾ ਪੁੱਤਰ ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ।