Versions
PAV ਦਾਊਦ ਭੱਜ ਕੇ ਬਚ ਰਿਹਾ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਇਆ ਅਤੇ ਜੋ ਕੁਝ ਸ਼ਾਊਲ ਨੇ ਉਸ ਨਾਲ ਕੀਤਾ ਸੀ ਸਭ ਉਹ ਨੂੰ ਦੱਸ ਦਿੱਤਾ। ਤਦ ਉਹ ਅਤੇ ਸਮੂਏਲ ਨਾਯੋਥ ਵਿੱਚ ਜਾ ਰਹੇ
IRVPA ਦਾਊਦ ਭੱਜ ਕੇ ਬਚ ਗਿਆ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਇਆ ਅਤੇ ਜੋ ਕੁਝ ਸ਼ਾਊਲ ਨੇ ਉਸ ਨਾਲ ਕੀਤਾ ਸੀ ਸੋ ਸਭ ਉਹ ਨੂੰ ਦੱਸ ਦਿੱਤਾ। ਤਦ ਉਹ ਅਤੇ ਸਮੂਏਲ ਨਾਯੋਥ ਵਿੱਚ ਜਾ ਕੇ ਰਹਿਣ ਲੱਗੇ।