Bible Language

1 Samuel 19:23 (LITV) Literal Translation of the Holy Bible

Versions

PAV   ਤਦ ਉਹ ਰਾਮਾਹ ਦੇ ਨਾਯੋਥ ਵੱਲ ਤੁਰਿਆ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਵੀ ਆਇਆ ਅਤੇ ਉਹ ਤੁਰਦਿਆਂ ਤੁਰਦਿਆਂ ਅਗੰਮ ਵਾਚੀ ਗਿਆ ਐਥੋਂ ਤੋੜੀ ਜੋ ਰਾਮਾਹ ਦੇ ਨਾਯੋਥ ਵਿੱਚ ਅੱਪੜ ਗਿਆ
IRVPA   ਤਦ ਉਹ ਰਾਮਾਹ ਦੇ ਨਾਯੋਥ ਵੱਲ ਗਿਆ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਵੀ ਆਇਆ ਅਤੇ ਉਹ ਰਾਮਾਹ ਤੋਂ ਨਾਯੋਥ ਤੱਕ ਪਹੁੰਚਣ ਤੱਕ ਚੱਲਦੇ-ਚੱਲਦੇ ਅਗੰਮ ਵਾਕ ਕਰਦਾ ਗਿਆ