Bible Language

1 Samuel 19:24 (LITV) Literal Translation of the Holy Bible

Versions

PAV   ਅਤੇ ਉਸ ਨੇ ਵੀ ਆਪਣੇ ਲੀੜੇ ਲਾਹ ਸੁੱਟੇ ਅਤੇ ਸਮੂਏਲ ਦੇ ਅੱਗੇ ਉੱਸੇ ਤਰਾਂ ਅਗੰਮ ਵਾਚਿਆ ਅਤੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਵਿੱਚ ਨੰਗਾ ਪਿਆ ਰਿਹਾ। ਸੋ ਇਹ ਕਹਾਉਤ ਚੱਲ ਪਈ ਭਲਾ, ਸ਼ਾਊਲ ਵੀ ਨਬੀਆਂ ਵਿੱਚ ਹੈ?।।
IRVPA   ਅਤੇ ਉਸ ਨੇ ਵੀ ਆਪਣੇ ਕੱਪੜੇ ਉਤਾਰ ਦਿੱਤੇ ਅਤੇ ਸਮੂਏਲ ਦੇ ਅੱਗੇ ਉਸੇ ਤਰ੍ਹਾਂ ਅਗੰਮ ਵਾਕ ਕਰਨ ਲੱਗਾ ਅਤੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਵਿੱਚ ਨੰਗਾ ਪਿਆ ਰਿਹਾ। ਸੋ ਇਹ ਕਹਾਉਤ ਚੱਲ ਪਈ “ਕੀ, ਸ਼ਾਊਲ ਵੀ ਨਬੀਆਂ ਵਿੱਚੋਂ ਹੈ?” PE