Bible Language

1 Samuel 20:2 (LITV) Literal Translation of the Holy Bible

Versions

PAV   ਤਾਂ ਉਸ ਨੇ ਉਹ ਨੂੰ ਆਖਿਆ,ਪਰਮੇਸ਼ੁਰ ਨਾ ਕਰੇ! ਤੂੰ ਨਾ ਮਾਰਿਆ ਜਾਵੇਂਗਾ। ਵੇਖ, ਮੇਰਾ ਪਿਉ ਮੇਰੇ ਕੰਨਾਂ ਵਿੱਚ ਪਾਏ ਬਿਨਾ ਕੋਈ ਨਿੱਕਾ ਵੱਡਾ ਕੰਮ ਨਾ ਕਰੇਗਾ ਅਤੇ ਇਹ ਗੱਲ ਮੇਰਾ ਪਿਉ ਮੈਥੋਂ ਕਿੱਕੁਰ ਲੁਕਾਵੇਗਾ? ਅਜਿਹਾ ਨਾ ਹੋਵੇਗਾ
IRVPA   ਤਦ ਉਸ ਨੇ ਉਹ ਨੂੰ ਆਖਿਆ, ਪਰਮੇਸ਼ੁਰ ਇਸ ਤਰ੍ਹਾਂ ਨਾ ਕਰੇ! ਤੂੰ ਨਾ ਮਾਰਿਆ ਜਾਵੇਂਗਾ। ਵੇਖ, ਮੇਰਾ ਪਿਤਾ ਮੈਨੂੰ ਦੱਸੇ ਬਿਨ੍ਹਾਂ ਕੋਈ ਵੀ ਵੱਡਾ ਜਾਂ ਛੋਟਾ ਕੰਮ ਨਹੀਂ ਕਰਦਾ ਅਤੇ ਇਹ ਗੱਲ ਮੇਰਾ ਪਿਤਾ ਮੇਰੇ ਤੋਂ ਕਿਵੇਂ ਲੁਕਾਵੇਗਾ? ਅਜਿਹਾ ਨਾ ਹੋਵੇਗਾ।