Bible Language

1 Samuel 22 (LITV) Literal Translation of the Holy Bible

Versions

PAV   ਤਾਂ ਦਾਊਦ ਉੱਥੋਂ ਨਿੱਕਲ ਕੇ ਅਦੁੱਲਾਮ ਦੀ ਖੁੰਧਰ ਵਿੱਚ ਭੱਜ ਆਇਆ ਅਤੇ ਉਹ ਦੇ ਭਰਾ ਅਤੇ ਉਹ ਦੇ ਪਿਉ ਦਾ ਸਾਰਾ ਟੱਬਰ ਇਹ ਸੁਣ ਕੇ ਉਹ ਦੇ ਕੋਲ ਉੱਥੇ ਗਏ
IRVPA   {ਜਾਜਕਾਂ ਦੀ ਹੱਤਿਆ} PS ਦਾਊਦ ਉੱਥੋਂ ਨਿੱਕਲ ਕੇ ਅਦੁੱਲਾਮ ਦੀ ਗੁਫਾ ਵਿੱਚ ਭੱਜ ਗਿਆ ਅਤੇ ਉਹ ਦੇ ਭਰਾ, ਉਹ ਦੇ ਪਿਤਾ ਦਾ ਸਾਰਾ ਟੱਬਰ ਇਹ ਸੁਣ ਕੇ ਉਹ ਦੇ ਕੋਲ ਉੱਥੇ ਗਏ।