Bible Language

1 Samuel 23 (LITV) Literal Translation of the Holy Bible

Versions

PAV   ਤਦ ਉਨ੍ਹਾਂ ਨੇ ਦਾਊਦ ਨੂੰ ਖਬਰ ਦੇ ਕੇ ਆਖਿਆ ਵੇਖ ਫਲਿਸਤੀ ਕਈਲਾਹ ਨਾਲ ਲੜਦੇ ਹਨ ਅਤੇ ਖਲਵਾੜਿਆਂ ਨੂੰ ਲੁੱਟਦੇ ਹਨ
IRVPA   {ਦਾਊਦ ਦੁਆਰਾ ਕਈਲਾਹ ਨਗਰ ਦੀ ਰੱਖਿਆ} PS ਤਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦੇ ਕੇ ਆਖਿਆ, ਵੇਖ ਫ਼ਲਿਸਤੀ ਕਈਲਾਹ ਨਗਰ ਨਾਲ ਲੜਦੇ ਹਨ ਅਤੇ ਫ਼ਸਲਾਂ ਨੂੰ ਲੁੱਟਦੇ ਹਨ।