Bible Language

1 Samuel 25:1 (LITV) Literal Translation of the Holy Bible

Versions

PAV   ਸਮੂਏਲ ਮਰ ਗਿਆ ਅਤੇ ਸਾਰੇ ਇਸਰਾਏਲੀਆਂ ਨੇ ਇਕੱਠਿਆਂ ਹੋ ਕੇ ਉਹ ਦਾ ਸੋਗ ਕੀਤਾ ਅਤੇ ਰਾਮਾਹ ਵਿੱਚ ਉਹ ਦੇ ਹੀ ਘਰ ਉਹ ਨੂੰ ਦੱਬਿਆ ਅਤੇ ਦਾਊਦ ਉੱਠ ਕੇ ਪਾਰਾਨ ਦੀ ਉਜਾੜ ਵੱਲ ਲਹਿ ਗਿਆ
IRVPA   {ਸਮੂਏਲ ਦੀ ਮੌਤ} PS ਸਮੂਏਲ ਮਰ ਗਿਆ ਅਤੇ ਸਾਰੇ ਇਸਰਾਏਲੀਆਂ ਨੇ ਇਕੱਠਿਆਂ ਹੋ ਕੇ ਉਹ ਦਾ ਸੋਗ ਕੀਤਾ ਅਤੇ ਰਾਮਾਹ ਵਿੱਚ ਉਹ ਦੇ ਹੀ ਘਰ ਉਹ ਨੂੰ ਦੱਬਿਆ ਅਤੇ ਦਾਊਦ ਉੱਠ ਕੇ ਪਾਰਾਨ * ਮਾਓਨ ਦੀ ਉਜਾੜ ਵੱਲ ਚਲਾ ਗਿਆ। PS