Bible Language

1 Samuel 9:27 (LITV) Literal Translation of the Holy Bible

Versions

PAV   ਅਤੇ ਜਦ ਓਹ ਸ਼ਹਿਰ ਦੇ ਲਾਂਘੇ ਵੱਲ ਲਹਿੰਦੇ ਪਏ ਸਨ ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਆਪਣੇ ਟਹਿਲੂਏ ਨੂੰ ਆਗਿਆ ਦੇਹ ਜੋ ਸਾਥੋਂ ਅੱਗੇ ਅੱਗੇ ਹੋ ਤੁਰੇ, ਸੋ ਉਹ ਅੱਗੇ ਹੋ ਗਿਆ, ਪਰ ਤੂੰ ਹੁਣ ਖਲੋ ਜਾਹ ਭਈ ਮੈਂ ਪਰਮੇਸ਼ੁਰ ਦਾ ਬਚਨ ਤੈਨੂੰ ਸੁਣਾਵਾਂ।।
IRVPA   ਜਦ ਉਹ ਸ਼ਹਿਰ ਦੇ ਸਿਰੇ ਵੱਲ ਉੱਤਰਦੇ ਪਏ ਸਨ ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਆਪਣੇ ਦਾਸ ਨੂੰ ਆਗਿਆ ਦੇ ਜੋ ਸਾਡੇ ਤੋਂ ਅੱਗੇ-ਅੱਗੇ ਹੋ ਤੁਰੇ, ਸੋ ਉਹ ਅੱਗੇ ਹੋ ਗਿਆ, ਪਰ ਤੂੰ ਹੁਣ ਖੜ੍ਹਾ ਰਹਿ ਤਾਂ ਜੋ ਮੈਂ ਪਰਮੇਸ਼ੁਰ ਦਾ ਬਚਨ ਤੈਨੂੰ ਸੁਣਾਵਾਂ। PE