Bible Language

1 Timothy 3 (LITV) Literal Translation of the Holy Bible

Versions

PAV   ਇਹ ਬਚਨ ਸਤ ਹੈ ਭਈ ਜੇ ਕੋਈ ਨਿਗਾਹਬਾਨ ਦੇ ਹੁੱਦੇ ਨੂੰ ਲੋਚਦਾ ਹੈ ਤਾਂ ਉਹ ਚੰਗੇ ਕੰਮ ਨੂੰ ਚਾਹੁੰਦਾ ਹੈ
ERVPA   ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ।
IRVPA   {ਬਿਸ਼ਪਾਂ ਅਤੇ ਸੇਵਕਾਂ ਦੀ ਯੋਗਤਾ} PS ਇਹ ਬਚਨ ਸੱਚ ਹੈ ਕਿ ਜੇ ਕੋਈ ਨਿਗਾਹਬਾਨ ਦੀ ਪਦਵੀ ਨੂੰ ਚਾਹੁੰਦਾ ਹੈ, ਉਹ ਚੰਗੇ ਕੰਮ ਨੂੰ ਚਾਹੁੰਦਾ ਹੈ।