Bible Language

1 Chronicles 11:11 (LITV) Literal Translation of the Holy Bible

Versions

PAV   ਅਰ ਦਾਊਦ ਦੇ ਸੂਰਬੀਰਾਂ ਦੀ ਗਿਣਤੀ ਇਹ ਹੈ, - ਹਕਮੋਨੀ ਦਾ ਪੁੱਤ੍ਰ ਯਾਸ਼ਾਬਆਮ ਸੂਬੇਦਾਰਾਂ ਦਾ ਮੁਖੀਆ ਜਿਸ ਨੇ ਤਿੰਨ ਸੌ ਉੱਤੇ ਆਪਣਾ ਬਰਛਾ ਚਲਾਇਆ ਅਰ ਉਨ੍ਹਾਂ ਨੂੰ ਇੱਕੋ ਵਾਰ ਮਾਰ ਸੁੱਟਿਆ
IRVPA   ਅਤੇ ਦਾਊਦ ਦੇ ਸੂਰਮਿਆਂ ਦੀ ਗਿਣਤੀ ਇਹ ਹੈ, ਹਕਮੋਨੀ ਦਾ ਪੁੱਤਰ ਯਾਸ਼ਾਬਆਮ ਸੂਬੇਦਾਰਾਂ ਦਾ ਮੁਖੀਆ ਜਿਸ ਨੇ ਤਿੰਨ ਸੌ ਮਨੁੱਖਾਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਇੱਕੋ ਵਾਰ ਮਾਰ ਸੁੱਟਿਆ