Bible Language

1 Chronicles 11:13 (LITV) Literal Translation of the Holy Bible

Versions

PAV   ਉਹ ਦਾਊਦ ਦੇ ਨਾਲ ਫਸਦੰਮੀਮ ਵਿੱਚ ਸੀ, ਅਰ ਉੱਥੇ ਫਲਿਸਤੀ ਜੁੱਧ ਕਰਨ ਨੂੰ ਇਕੱਠੇ ਹੋਏ ਸਨ ਅਰ ਉੱਥੇ ਇੱਕ ਟੁਕੜਾ ਪੈਲੀ ਦਾ ਜਵਾਂ ਨਾਲ ਭਰਿਆ ਹੋਇਆ ਸੀ ਅਰ ਲੋਕ ਫਲਿਸਤੀਆਂ ਦੇ ਅੱਗੋਂ ਭੱਜ ਗਏ
IRVPA   ਉਹ ਦਾਊਦ ਦੇ ਨਾਲ ਫਸਦੰਮੀਮ ਵਿੱਚ ਸੀ, ਅਤੇ ਉੱਥੇ ਫ਼ਲਿਸਤੀ ਯੁੱਧ ਕਰਨ ਨੂੰ ਇਕੱਠੇ ਹੋਏ ਸਨ ਅਤੇ ਉੱਥੇ ਇੱਕ ਟੁੱਕੜਾ ਪੈਲੀ ਦਾ ਜੌਂਵਾਂ ਨਾਲ ਭਰਿਆ ਹੋਇਆ ਸੀ ਅਤੇ ਲੋਕ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ,