Bible Language

1 Chronicles 11:14 (LITV) Literal Translation of the Holy Bible

Versions

PAV   ਪਰ ਉਨ੍ਹਾਂ ਉਸ ਟੁੱਕੜੇ ਦੇ ਵਿਚਕਾਰ ਖਲੋ ਕੇ ਉਸ ਨੂੰ ਛੁਡਾਇਆ, ਅਰ ਫਲਿਸਤੀਆਂ ਨੂੰ ਮਾਰ ਸੁੱਟਿਆ, ਸੋ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਿੱਤ ਤੋਂ ਵੱਡਾ ਛੁਟਕਾਰਾ ਦਿੱਤਾ।।
IRVPA   ਪਰ ਉਨ੍ਹਾਂ ਉਸ ਪੈਲੀ ਦੇ ਵਿਚਕਾਰ ਖੜ੍ਹੇ ਹੋ ਕੇ ਉਸ ਨੂੰ ਬਚਾਇਆ, ਅਤੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ, ਸੋ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਿੱਤ ਤੋਂ ਵੱਡਾ ਛੁਟਕਾਰਾ ਦਿੱਤਾ।