Bible Language

1 Chronicles 15:25 (LITV) Literal Translation of the Holy Bible

Versions

PAV   ਸੋ ਦਾਊਦ ਤੇ ਇਸਰਾਏਲ ਦੇ ਬਜ਼ੁਰਗ ਤੇ ਹਜ਼ਾਰਾਂ ਦੇ ਸਰਦਾਰ ਤੁਰ ਪਏ ਭਈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਅਨੰਦ ਨਾਲ ਚੁੱਕ ਲਿਆਉਣ।।
IRVPA   {ਨੇਮ ਦੇ ਸੰਦੂਕ ਨੂੰ ਯਰੂਸ਼ਲਮ ਦੇ ਵਿੱਚ ਲਿਆਉਣਾ} (2 ਸਮੂ 6:12-22) PS ਸੋ ਦਾਊਦ ਤੇ ਇਸਰਾਏਲ ਦੇ ਬਜ਼ੁਰਗ ਤੇ ਹਜ਼ਾਰਾਂ ਦੇ ਸਰਦਾਰ ਤੁਰ ਪਏ ਤਾਂ ਜੋ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਅਨੰਦ ਨਾਲ ਚੁੱਕ ਲਿਆਉਣ।