Bible Language

1 Chronicles 27:24 (LITV) Literal Translation of the Holy Bible

Versions

PAV   ਸਰੂਯਾਹ ਦੇ ਪੁੱਤ੍ਰ ਯੋਆਬ ਨੇ ਗਿਣਤੀ ਕਰਨ ਦਾ ਅਰੰਭ ਕੀਤਾ ਪਰ ਸਮਾਪਤ ਨਾ ਕੀਤਾ, ਇਸੇ ਕਾਰਨ ਕਿ ਇਸਰਾਏਲ ਉੱਤੇ ਕ੍ਰੋਧ ਹੋਇਆ ਅਰ ਉਹ ਗਿਣਤੀ ਦਾਊਦ ਪਾਤਸ਼ਾਹ ਦੇ ਇਤਹਾਸ ਦੇ ਵਰਨਨ ਵਿੱਚ ਨਹੀਂ ਲਿਖੀ ਗਈ
IRVPA   ਸਰੂਯਾਹ ਦੇ ਪੁੱਤਰ ਯੋਆਬ ਨੇ ਗਿਣਤੀ ਕਰਨ ਦਾ ਅਰੰਭ ਕੀਤਾ ਪਰ ਸਮਾਪਤ ਨਾ ਕੀਤਾ, ਇਸੇ ਕਾਰਨ ਕਿ ਇਸਰਾਏਲ ਉੱਤੇ ਕ੍ਰੋਧ ਹੋਇਆ ਅਤੇ ਉਹ ਗਿਣਤੀ ਦਾਊਦ ਪਾਤਸ਼ਾਹ ਦੇ ਇਤਿਹਾਸ ਦੇ ਵਰਨਣ ਵਿੱਚ ਨਹੀਂ ਲਿਖੀ ਗਈ। PS