Bible Language

1 Chronicles 8:6 (LITV) Literal Translation of the Holy Bible

Versions

PAV   ਅਹੂਦ ਦੇ ਪੁੱਤ੍ਰ ਏਹ ਸਨ। ਏਹ ਗਬਾ ਦੇ ਵਾਸੀਆਂ ਦੇ ਪਿਤਰਾਂ ਦਿਆਂ ਘਰਾਣਿਆਂ ਦੇ ਮੁਖੀਏ ਸਨ ਅਤੇ ਓਹ ਉਨ੍ਹਾਂ ਨੂੰ ਬੰਧੂਏ ਬਣਾ ਕੇ ਮਾਨਾਹਥ ਨੂੰ ਲੈ ਗਏ
IRVPA   ਅਹੂਦ ਦੇ ਪੁੱਤਰ ਇਹ ਸਨ। ਇਹ ਗਬਾ ਦੇ ਵਾਸੀਆਂ ਦੇ ਪਿਤਾਵਾਂ ਦਿਆਂ ਘਰਾਣਿਆਂ ਦੇ ਮੁਖੀਏ ਸਨ ਅਤੇ ਉਹ ਉਨ੍ਹਾਂ ਨੂੰ ਬੰਧੀ ਬਣਾ ਕੇ ਮਾਨਹਥ ਨੂੰ ਲੈ ਗਏ