Bible Language

1 Corinthians 5:5 (LITV) Literal Translation of the Holy Bible

Versions

PAV   ਤਦ ਇਹੋ ਜਿਹੇ ਮਨੁੱਖ ਨੂੰ ਸਰੀਰ ਦੇ ਨਾਸ ਹੋਣ ਲਈ ਸ਼ਤਾਨ ਦੇ ਹਵਾਲੇ ਕਰੋ ਭਈ ਉਹ ਦਾ ਆਤਮਾ ਪ੍ਰਭੁ ਯਿਸੂ ਦੇ ਦਿਨ ਬਚ ਜਾਏ
ERVPA   ਤਾਂ ਇਸ ਵਿਅਕਤੀ ਨੂੰ ਸ਼ੈਤਾਨ ਦੇ ਹਵਾਲੇ ਕਰ ਦਿਉ ਤਾਂ ਜੋ ਇਸ ਦਾ ਪਾਪੀ ਆਪਾ ਨਸ਼ਟ ਕੀਤਾ ਜਾ ਸਕੇ। ਫ਼ੇਰ ਨਿਰਣੇ ਦੇ ਦਿਨ ਉਸ ਦਾ ਆਤਮਾ ਬਚਾਇਆ ਜਾਵੇਗਾ।
IRVPA   ਤਦ ਇਹੋ ਜਿਹੇ ਮਨੁੱਖ ਨੂੰ ਸਰੀਰ ਦੇ ਨਾਸ ਹੋਣ ਲਈ ਸ਼ੈਤਾਨ ਦੇ ਹਵਾਲੇ ਕਰੋ ਤਾਂ ਜੋ ਉਸ ਦਾ ਆਤਮਾ ਪ੍ਰਭੂ ਯਿਸੂ ਦੇ ਦਿਨ ਬਚ ਜਾਵੇ।