Bible Language

1 Corinthians 6:11 (LITV) Literal Translation of the Holy Bible

Versions

PAV   ਅਤੇ ਤੁਹਾਡੇ ਵਿੱਚੋਂ ਕਈਕੁ ਏਹੋ ਜੇਹੇ ਸਨ ਪਰ ਪ੍ਰਭੁ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਰ ਤੁਸੀਂ ਪਵਿੱਤਰ ਕੀਤੇ ਗਏ ਅਰ ਤੁਸੀਂ ਧਰਮੀ ਠਹਿਰਾਏ ਗਏ।।
ERVPA   ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕੋਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮੇ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।
IRVPA   ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ। PS