Bible Language

1 Corinthians 6:3 (LITV) Literal Translation of the Holy Bible

Versions

PAV   ਕੀ ਤੁਸੀਂ ਨਹੀਂ ਜਾਣਦੇ ਜੋ ਅਸੀਂ ਦੂਤਾਂ ਦਾ ਨਿਆਉਂ ਕਰਾਂਗੇ? ਫਿਰ ਕਿੰਨ੍ਹਾਂ ਵੱਧਕੇ ਸੰਸਾਰੀ ਗੱਲਾਂ ਦਾ?
ERVPA   ਤੁਸੀਂ ਜਾਣਦੇ ਹੋ ਕਿ ਭਵਿਖ੍ਖ ਵਿੱਚ ਅਸੀਂ ਦੂਤਾਂ ਦਾ ਨਿਰਣਾ ਵੀ ਕਰਾਂਗੇ। ਇਸ ਲਈ ਅਸੀਂ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਘਟਨਾਵਾਂ ਦੀ ਪਰਖ ਵੀ ਕਰ ਸਕਦੇ ਹਾਂ।
IRVPA   ਕੀ ਤੁਸੀਂ ਨਹੀਂ ਜਾਣਦੇ ਜੋ ਅਸੀਂ ਦੂਤਾਂ ਦਾ ਨਿਆਂ ਕਰਾਂਗੇ? ਫੇਰ ਕਿੰਨ੍ਹਾਂ ਵੱਧਕੇ ਸੰਸਾਰੀ ਗੱਲਾਂ ਦਾ?