Bible Language

1 Kings 3:12 (LITV) Literal Translation of the Holy Bible

Versions

PAV   ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ ਅਤੇ ਵੇਖ ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਮਨ ਦਿੱਤਾ ਹੈ ਅਜੇਹਾ ਜੋ ਤੇਰੇ ਵਰਗਾ ਤੈਥੋਂ ਅੱਗੋ ਕੋਈ ਨਹੀਂ ਹੋਇਆ ਅਤੇ ਨਾ ਤੇਰੇ ਪਿੱਛੋਂ ਕੋਈ ਤੇਰੇ ਵਰਗਾ ਉੱਠੇਗਾ
IRVPA   ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ ਅਤੇ ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਮਨ ਦਿੱਤਾ ਹੈ, ਅਜਿਹਾ ਜੋ ਤੇਰੇ ਵਰਗਾ ਤੇਰੇ ਨਾਲੋਂ ਪਹਿਲਾਂ ਕੋਈ ਨਹੀਂ ਹੋਇਆ ਅਤੇ ਨਾ ਤੇਰੇ ਬਾਅਦ ਕੋਈ ਤੇਰੇ ਵਰਗਾ ਉੱਠੇਗਾ।