Bible Language

1 Kings 3:28 (LITV) Literal Translation of the Holy Bible

Versions

PAV   ਤਾਂ ਸਾਰੇ ਇਸਰਾਏਲ ਨੇ ਏਸ ਨਿਆਉਂ ਨੂੰ ਸੁਣਿਆ ਜਿਹੜਾ ਨਿਆਉਂ ਪਾਤਸ਼ਾਹ ਨੇ ਕੀਤਾ ਤਾਂ ਓਹ ਪਾਤਸ਼ਾਹ ਦੇ ਸਨਮੁਖ ਡਰਨ ਲੱਗ ਪਏ ਕਿਉਂ ਜੋ ਉਨ੍ਹਾਂ ਨੇ ਡਿੱਠਾ ਕਿ ਪਰਮੇਸ਼ੁਰ ਦੀ ਬੁੱਧ ਨਿਆਉਂ ਕਰਨ ਲਈ ਉਸ ਦੇ ਵਿੱਚ ਹੈ।।
IRVPA   ਤਦ ਸਾਰੇ ਇਸਰਾਏਲ ਨੇ ਇਸ ਨਿਆਂ ਨੂੰ ਸੁਣਿਆ ਜਿਹੜਾ ਨਿਆਂ ਪਾਤਸ਼ਾਹ ਨੇ ਕੀਤਾ, ਤਾਂ ਉਹ ਪਾਤਸ਼ਾਹ ਦੇ ਸਨਮੁਖ ਡਰਨ ਲੱਗ ਪਏ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਦੀ ਬੁੱਧ ਨਿਆਂ ਕਰਨ ਲਈ ਉਸ ਦੇ ਵਿੱਚ ਹੈ। PE