Versions
PAV ਅਤੇ ਉਹ ਉਨ੍ਹਾਂ ਵਿੱਚੋਂ ਮਹੀਨੇ ਭਰ ਲਈ ਦਸ ਹਜ਼ਾਰ ਵਾਰੋ ਵੱਟੀ ਲਬਾਨੋਨ ਨੂੰ ਘੱਲਦਾ ਸੀ। ਐਉਂ ਓਹ ਇੱਕ ਮਹੀਨਾ ਲਬਾਨੋਨ ਵਿੱਚ ਰਹਿੰਦੇ ਸਨ ਅਤੇ ਦੋ ਮਹੀਨੇ ਆਪਣੇ ਘਰੀਂ ਅਤੇ ਅਦੋਨੀਰਾਮ ਉਨ੍ਹਾਂ ਬੇਗਾਰੀਆਂ ਦੇ ਉੱਤੇ ਸੀ
IRVPA ਉਹ ਉਨ੍ਹਾਂ ਵਿੱਚੋਂ ਮਹੀਨੇ ਭਰ ਲਈ ਦਸ ਹਜ਼ਾਰ ਵਾਰੀ ਨਾਲ ਲਬਾਨੋਨ ਨੂੰ ਭੇਜਦਾ ਸੀ। ਇਸ ਤਰ੍ਹਾਂ ਉਹ ਇੱਕ ਮਹੀਨਾ ਲਬਾਨੋਨ ਵਿੱਚ ਰਹਿੰਦੇ ਸਨ ਅਤੇ ਦੋ ਮਹੀਨੇ ਆਪਣੇ ਘਰੀਂ ਅਤੇ ਅਦੋਨੀਰਾਮ ਉਨ੍ਹਾਂ ਬੇਗ਼ਾਰੀਆਂ ਉੱਤੇ ਸੀ।