Bible Language

1 Kings 5:16 (LITV) Literal Translation of the Holy Bible

Versions

PAV   ਇਨ੍ਹਾਂ ਸਰਦਾਰਾਂ ਤੋਂ ਬਿਨਾ ਜਿੰਨ੍ਹਾਂ ਨੂੰ ਸੁਲੇਮਾਨ ਨੇ ਕੰਮ ਉੱਤੇ ਲਾਇਆ ਹੋਇਆ ਸੀ ਹੋਰ ਤਿੰਨ ਹਜ਼ਾਰ ਤਿੰਨ ਸੌ ਸਨ ਜੋ ਇਨ੍ਹਾਂ ਕੰਮ ਕਰਨ ਵਾਲਿਆਂ ਲੋਕਾਂ ਦੇ ਉੱਤੇ ਹੁਕਮ ਚਲਾਉਂਦੇ ਸਨ
IRVPA   ਇਨ੍ਹਾਂ ਸਰਦਾਰਾਂ ਤੋਂ ਬਿਨਾਂ ਜਿਨ੍ਹਾਂ ਨੂੰ ਸੁਲੇਮਾਨ ਨੇ ਕੰਮ ਉੱਤੇ ਲਾਇਆ ਹੋਇਆ ਸੀ ਹੋਰ ਤਿੰਨ ਹਜ਼ਾਰ ਤਿੰਨ ਸੌ ਸਨ ਜੋ ਇਨ੍ਹਾਂ ਕੰਮ ਕਰਨ ਵਾਲਿਆਂ ਲੋਕਾਂ ਦੇ ਉੱਤੇ ਹੁਕਮ ਚਲਾਉਂਦੇ ਸਨ।