Bible Language

1 Kings 6:12 (LITV) Literal Translation of the Holy Bible

Versions

PAV   ਏਹ ਭਵਨ ਜਿਹੜਾ ਤੂੰ ਬਣਾਉਂਦਾ ਹੈਂ ਜੇ ਕਰ ਤੂੰ ਮੇਰੀਆਂ ਬਿਧੀਆਂ ਉੱਤੇ ਤੁਰੇਂ ਅਤੇ ਮੇਰੇ ਨਿਆਵਾਂ ਨੂੰ ਪੂਰਾ ਕਰਕੇ ਉਨ੍ਹਾਂ ਦੀ ਪਾਲਨਾ ਕਰੇਂ ਅਤੇ ਮੇਰੇ ਹੁਕਮਾਂ ਅਨੁਸਾਰ ਚੱਲੇਂ ਤਾਂ ਮੈਂ ਆਪਣੇ ਬਚਨ ਨੂੰ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਹੈ ਤੇਰੇ ਨਾਲ ਕਾਇਮ ਰੱਖਾਂਗਾ
IRVPA   ਇਹ ਭਵਨ ਜਿਹੜਾ ਤੂੰ ਬਣਾਉਂਦਾ ਹੈਂ ਜੇਕਰ ਤੂੰ ਮੇਰੀਆਂ ਬਿਧੀਆਂ ਉੱਤੇ ਚੱਲੇਂ ਅਤੇ ਮੇਰੇ ਨਿਆਂਵਾਂ ਨੂੰ ਪੂਰਾ ਕਰਕੇ ਉਨ੍ਹਾਂ ਦੀ ਪਾਲਨਾ ਕਰੇਂ ਅਤੇ ਮੇਰੇ ਹੁਕਮਾਂ ਅਨੁਸਾਰ ਚੱਲੇਂ, ਤਾਂ ਮੈਂ ਆਪਣੇ ਬਚਨ ਨੂੰ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਹੈ ਤੇਰੇ ਨਾਲ ਕਾਇਮ ਰੱਖਾਂਗਾ।