Bible Language

1 Kings 7:31 (LITV) Literal Translation of the Holy Bible

Versions

PAV   ਅਤੇ ਉਹ ਦਾ ਮੂੰਹ ਮੁਕਟ ਦੇ ਵਿੱਚ ਅਤੇ ਉੱਤੇ ਇੱਕ ਹੱਥ ਸੀ। ਉਹ ਦਾ ਮੂੰਹ ਗੋਲ ਅਤੇ ਕੁਰਸੀ ਦੀ ਬਣਤ ਅਨੁਸਾਰ ਡੇਢ ਹੱਥ ਸੀ ਅਤੇ ਉਹ ਦੇ ਮੂੰਹ ਦੇ ਉੱਤੇ ਵੀ ਉਕਰਾਈ ਦਾ ਕੰਮ ਸੀ ਅਤੇ ਉਨ੍ਹਾਂ ਦੀਆਂ ਪਟੜੀਆਂ ਚੌਰਸ ਸਨ ਗੋਲ ਨਹੀਂ ਸਨ
IRVPA   ਉਹ ਦਾ ਮੂੰਹ ਮੁਕਟ ਦੇ ਵਿੱਚ ਅਤੇ ਉੱਤੇ ਇੱਕ ਹੱਥ ਸੀ। ਉਹ ਦਾ ਮੂੰਹ ਗੋਲ ਅਤੇ ਕੁਰਸੀ ਦੀ ਬਣਤ ਅਨੁਸਾਰ ਡੇਢ ਹੱਥ ਸੀ ਅਤੇ ਉਹ ਦੇ ਮੂੰਹ ਦੇ ਉੱਤੇ ਵੀ ਉੱਕਰਾਈ ਦਾ ਕੰਮ ਸੀ ਅਤੇ ਉਨ੍ਹਾਂ ਦੀਆਂ ਪਟੜੀਆਂ ਚੋਰਸ ਸਨ, ਗੋਲ ਨਹੀਂ ਸਨ।