Bible Language

1 Kings 7:50 (LITV) Literal Translation of the Holy Bible

Versions

PAV   ਕੁੰਦਨ ਸੋਨੇ ਦੇ ਭਾਂਡੇ, ਬਾਟੇ ਗੁੱਲ ਤਰਾਸਾਂ, ਕੌਲੀਆਂ ਅਰ ਅੰਗੀਠੀਆਂ ਨਾਲੇ ਸੋਨੇ ਦੇ ਕਬਜ਼ੇ ਜਿਹੜੇ ਅੰਦਰਲੇ ਭਵਨ ਦੇ ਦਰਵੱਜਿਆਂ ਲਈ ਅਰਥਾਤ ਅੱਤ ਪਵਿੱਤਰ ਅਸਥਾਨ ਲਈ ਅਤੇ ਭਵਨ ਦੇ ਦਰਵੱਜਿਆਂ ਲਈ ਅਰਥਾਤ ਹੈਕਲ ਲਈ
IRVPA   ਕੁੰਦਨ ਸੋਨੇ ਦੇ ਭਾਂਡੇ, ਬਾਟੇ, ਗੁਲਤਰਾਸ਼, ਕੌਲੀਆਂ ਅਤੇ ਅੰਗੀਠੀਆਂ ਨਾਲੇ ਸੋਨੇ ਦੇ ਕਬਜ਼ੇ ਜਿਹੜੇ ਅੰਦਰਲੇ ਭਵਨ ਦੇ ਦਰਵਾਜ਼ਿਆਂ ਲਈ ਅਰਥਾਤ ਅੱਤ ਪਵਿੱਤਰ ਸਥਾਨ ਲਈ ਅਤੇ ਭਵਨ ਦੇ ਦਰਵਾਜ਼ਿਆਂ ਲਈ ਅਰਥਾਤ ਹੈਕਲ ਲਈ।