Bible Language

1 Kings 7:7 (LITV) Literal Translation of the Holy Bible

Versions

PAV   ਉਸ ਨੇ ਇੱਕ ਦਲਾਨ ਰਾਜ ਗੱਦੀ ਲਈ ਬਣਾਇਆ ਜਿੱਥੇ ਉਹ ਨਿਆਉਂ ਕਰਦਾ ਸੀ ਅਰਥਾਤ ਨਿਆਉਂ ਦਾ ਦਲਾਨ ਅਤੇ ਉਹ ਥੱਲਿਓਂ ਛੱਤ ਤੀਕ ਦਿਆਰ ਨਾਲ ਕੱਜਿਆ ਗਿਆ
IRVPA   ਉਸ ਨੇ ਇੱਕ ਦਲਾਨ ਰਾਜ ਗੱਦੀ ਲਈ ਬਣਾਇਆ ਜਿੱਥੇ ਉਹ ਨਿਆਂ ਕਰਦਾ ਸੀ ਅਰਥਾਤ ਨਿਆਂ ਦਾ ਦਲਾਨ ਅਤੇ ਉਹ ਥੱਲਿਓਂ ਛੱਤ ਤੱਕ ਦਿਆਰ ਨਾਲ ਢੱਕਿਆ ਗਿਆ।