Bible Language

1 Kings 8:54 (LITV) Literal Translation of the Holy Bible

Versions

PAV   ਤਾਂ ਐਉਂ ਹੋਇਆ ਕਿ ਜਦ ਸੁਲੇਮਾਨ ਏਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓ ਉੱਠ ਖਲੋਤਾ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ
IRVPA   {ਸੁਲੇਮਾਨ ਦਾ ਅਸ਼ੀਰਵਾਦ} PS ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਇਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓਂ ਉੱਠ ਖੜ੍ਹਾ ਹੋਇਆ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ।