Bible Language

1 Kings 8:59 (LITV) Literal Translation of the Holy Bible

Versions

PAV   ਅਤੇ ਏਹ ਮੇਰੀਆਂ ਗੱਲਾਂ ਜਿਨ੍ਹਾਂ ਦੇ ਨਾਲ ਮੈਂ ਯਹੋਵਾਹ ਅੱਗੇ ਅਰਦਾਸ ਕੀਤੀ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਉਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਉਂ ਰੋਜ ਰੋਜ ਕਾਇਮ ਰੱਖੇ
IRVPA   ਅਤੇ ਇਹ ਮੇਰੀਆਂ ਗੱਲਾਂ ਜਿਨ੍ਹਾਂ ਦੇ ਨਾਲ ਮੈਂ ਯਹੋਵਾਹ ਅੱਗੇ ਅਰਦਾਸ ਕੀਤੀ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਂ ਰੋਜ਼ ਕਾਇਮ ਰੱਖੋ।