Bible Language

1 Peter 4:10 (LITV) Literal Translation of the Holy Bible

Versions

PAV   ਹਰੇਕ ਨੂੰ ਜਿਹੀ ਜਿਹੀ ਦਾਤ ਮਿਲੀ ਓਸ ਨਾਲ ਇੱਕ ਦੂਏ ਦੀ ਟਹਿਲ ਕਰੋ ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਨੇਕ ਮੁਖਤਿਆਰਾਂ ਨੂੰ ਉਚਿੱਤ ਹੈ
ERVPA   ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵਖ ਵਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨਹਆਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ।
IRVPA   ਹਰੇਕ ਨੂੰ ਜੋ-ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ