Bible Language

1 Peter 4:7 (LITV) Literal Translation of the Holy Bible

Versions

PAV   ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਲਈ ਸੁਚੇਤ ਰਹੋ
ERVPA   ਉਹ ਦਿਨ ਨੇਡ਼ੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰਖੋ ਅਤੇ ਸਵੈ ਕਾਬੂ ਰਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾਵਾਂ ਵਿੱਚ ਸਹਾਇਤਾ ਕਰੇਗਾ।
IRVPA   {ਪਰਮੇਸ਼ੁਰ ਦੇ ਚੰਗੇ ਮੁਖ਼ਤਿਆਰ} PS ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ