Bible Language

1 Samuel 14:11 (LITV) Literal Translation of the Holy Bible

Versions

PAV   ਤਦ ਓਹਨਾਂ ਦੋਹਾਂ ਨੇ ਫਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਪਰਗਟ ਕੀਤਾ ਅਤੇ ਫਲਿਸਤੀ ਬੋਲੇ, ਵੇਖੋ, ਇਬਰਾਨੀ ਉਨ੍ਹਾਂ ਖੁੱਡਾਂ ਵਿੱਚੋਂ ਨਿੱਕਲੇ ਆਉਂਦੇ ਹਨ ਜਿੱਥੇ ਓਹ ਲੁੱਕੇ ਸਨ!
IRVPA   ਤਦ ਉਹਨਾਂ ਦੋਹਾਂ ਨੇ ਫ਼ਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਪਰਗਟ ਕੀਤਾ ਅਤੇ ਫ਼ਲਿਸਤੀ ਬੋਲੇ, ਵੇਖੋ, ਇਬਰਾਨੀ ਉਨ੍ਹਾਂ ਖੁੱਡਾਂ ਵਿੱਚੋਂ ਨਿੱਕਲੇ ਆਉਂਦੇ ਹਨ ਜਿੱਥੇ ਉਹ ਲੁਕੇ ਸਨ।