Versions
PAV ਸ਼ਾਊਲ ਦੇ ਪਾਹਰੂਆਂ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਡਿੱਠਾ ਤਾਂ ਵੇਖੋ, ਉਸ ਦਲ ਦੇ ਲੋਕ ਢਲੇ ਜਾਂਦੇ ਸਨ ਅਤੇ ਓਹ ਐਧਰ ਉੱਧਰ ਤੁਰੇ ਜਾਂਦੇ ਸਨ
IRVPA {ਫ਼ਲਿਸਤੀਆਂ ਦੀ ਹਾਰ} PS ਸ਼ਾਊਲ ਦੇ ਪਹਿਰੇਦਾਰਾਂ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਵੇਖਿਆ ਕਿ ਉਹ ਭੀੜ ਘੱਟਦੀ ਜਾਂਦੀ ਹੈ ਅਤੇ ਉਹ ਇੱਧਰ-ਉੱਧਰ ਤੁਰੇ ਜਾਂਦੇ ਸਨ।