Bible Language

1 Samuel 14:17 (LITV) Literal Translation of the Holy Bible

Versions

PAV   ਤਦ ਸ਼ਾਊਲ ਨੇ ਆਪਣੇ ਨਾਲ ਦੇ ਲੋਕਾਂ ਨੂੰ ਆਖਿਆ, ਗਿਣੋਂ ਅਤੇ ਲੱਭੋ ਜੋ ਸਾਡੇ ਵਿੱਚੋਂ ਕੌਣ ਗਿਆ ਹੈ। ਜਦ ਉਨ੍ਹਾਂ ਨੇ ਗਿਣਿਆ ਤਾਂ ਵੇਖੋ, ਯੋਨਾਥਾਨ ਅਰ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੂੰ ਨਾ ਲੱਭਾ
IRVPA   ਤਦ ਸ਼ਾਊਲ ਨੇ ਆਪਣੇ ਨਾਲ ਦੇ ਲੋਕਾਂ ਨੂੰ ਆਖਿਆ, ਗਿਣਤੀ ਕਰਕੇ ਵੇਖੋ ਜੋ ਸਾਡੇ ਵਿੱਚੋਂ ਕੌਣ ਗਿਆ ਹੈ। ਜਦ ਉਨ੍ਹਾਂ ਗਿਣਿਆ ਤਾਂ ਵੇਖੋ, ਯੋਨਾਥਾਨ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਨਾ ਲੱਭਾ।