Bible Language

1 Samuel 14:26 (LITV) Literal Translation of the Holy Bible

Versions

PAV   ਅਤੇ ਜਿਸ ਵੇਲੇ ਏਹ ਲੋਕ ਉਸ ਬਣ ਵਿੱਚ ਅੱਪੜੇ ਤਾਂ ਵੇਖੋ, ਉੱਥੇ ਸ਼ਹਿਤ ਚੋਂਦਾ ਹੈ ਪਰ ਕਿਸੇ ਨੇ ਆਪਣੇ ਮੂੰਹ ਵੱਲ ਹੱਥ ਨਾ ਚੁੱਕਿਆ ਕਿਉਂ ਜੋ ਲੋਕ ਉਸ ਸੌਂਹ ਤੋਂ ਡਰੇ
IRVPA   ਜਿਸ ਵੇਲੇ ਇਹ ਲੋਕ ਉਸ ਜੰਗਲ ਵਿੱਚ ਪਹੁੰਚੇ ਤਾਂ ਵੇਖੋ, ਉੱਥੇ ਸ਼ਹਿਦ ਚੌਂਦਾ ਪਿਆ ਸੀ ਪਰ ਕੋਈ ਵੀ ਆਪਣੇ ਮੂੰਹ ਵੱਲ ਹੱਥ ਨਾ ਲੈ ਕੇ ਗਿਆ ਕਿਉਂ ਜੋ ਲੋਕ ਉਸ ਸਹੁੰ ਤੋਂ ਡਰੇ।