Bible Language

1 Samuel 14:40 (LITV) Literal Translation of the Holy Bible

Versions

PAV   ਤਦ ਉਸ ਨੇ ਸਾਰੇ ਇਸਰਾਏਲ ਨੂੰ ਆਖਿਆ, ਤੁਸੀਂ ਸਾਰੇ ਇੱਕ ਪਾਸੇ ਹੋਵੇ ਅਤੇ ਮੈਂ ਅਰ ਮੇਰਾ ਪੁੱਤ੍ਰ ਯੋਨਾਥਾਨ ਦੂਜੇ ਪਾਸੇ ਹੋਈਏ। ਤਦ ਲੋਕ ਸ਼ਾਊਲ ਨੂੰ ਬੋਲੇ, ਜੋ ਤੁਹਾਨੂੰ ਚੰਗਾ ਦਿਸੇ ਸੋ ਕਰੋ
IRVPA   ਤਦ ਉਸ ਨੇ ਸਾਰੇ ਇਸਰਾਏਲ ਨੂੰ ਆਖਿਆ, ਤੁਸੀਂ ਸਾਰੇ ਇੱਕ ਪਾਸੇ ਹੋਵੋ ਅਤੇ ਮੈਂ ਅਤੇ ਮੇਰਾ ਪੁੱਤਰ ਯੋਨਾਥਾਨ ਦੂਜੇ ਪਾਸੇ ਹੋਈਏ। ਤਦ ਲੋਕ ਸ਼ਾਊਲ ਨੂੰ ਬੋਲੇ, ਜੋ ਤੁਹਾਨੂੰ ਚੰਗਾ ਲੱਗੇ ਉਹੀ ਕਰੋ।