Bible Language

1 Samuel 17:13 (LITV) Literal Translation of the Holy Bible

Versions

PAV   ਯੱਸੀ ਦੇ ਤਿੰਨ ਵੱਡੇ ਪੁੱਤ੍ਰ ਲੜਾਈ ਦੇ ਵਿੱਚ ਸ਼ਾਊਲ ਦੇ ਮਗਰ ਜਾ ਲੱਗੇ ਅਤੇ ਉਨ੍ਹਾਂ ਤਿੰਨਾਂ ਵਿੱਚੋਂ ਜੋ ਲੜਨ ਗਏ ਸਨ ਜੇਠੇ ਦਾ ਨਾਉਂ ਅਲੀਆਬ ਸੀ ਅਤੇ ਦੂਜੇ ਦਾ ਨਾਉਂ ਅਬੀਨਾਦਾਬ ਅਤੇ ਤੀਜੇ ਦਾ ਨਾਉਂ ਸ਼ੰਮਾਹ ਸੀ
IRVPA   ਯੱਸੀ ਦੇ ਤਿੰਨ ਵੱਡੇ ਪੁੱਤਰ ਲੜਾਈ ਦੇ ਵਿੱਚ ਸ਼ਾਊਲ ਦੇ ਮਗਰ ਜਾ ਲੱਗੇ ਅਤੇ ਉਨ੍ਹਾਂ ਤਿੰਨਾਂ ਵਿੱਚੋਂ ਜੋ ਲੜਨ ਗਏ ਸਨ ਉਹਨਾਂ ਵਿੱਚੋਂ ਪਹਿਲੌਠੇ ਦਾ ਨਾਮ ਅਲੀਆਬ ਸੀ ਅਤੇ ਦੂਜੇ ਦਾ ਨਾਮ ਅਬੀਨਾਦਾਬ ਅਤੇ ਤੀਜੇ ਦਾ ਨਾਮ ਸ਼ੰਮਾਹ ਸੀ।