Bible Language

1 Samuel 17:16 (LITV) Literal Translation of the Holy Bible

Versions

PAV   ਸੋ ਉਹ ਫਲਿਸਤੀ ਨਿੱਤ ਸਵੇਰੇ ਅਤੇ ਤਕਾਲਾਂ ਨੂੰ ਨੇੜੇ ਆਉਂਦਾ ਸੀ। ਚਾਲੀਆਂ ਦਿਨਾਂ ਤੋੜੀ ਉਹ ਆਪਣੇ ਆਪ ਨੂੰ ਅੱਗੇ ਕਰਦਾ ਰਿਹਾ
IRVPA   ਸੋ ਉਹ ਫ਼ਲਿਸਤੀ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਨੇੜੇ ਆਉਂਦਾ ਸੀ। ਚਾਲੀਆਂ ਦਿਨਾਂ ਤੱਕ ਉਹ ਆਪਣੇ ਆਪ ਨੂੰ, ਅੱਗੇ ਕਰਦਾ ਰਿਹਾ। PEPS