Versions
PAV ਫੇਰ ਦਾਊਦ ਨੇ ਏਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫਲਿਸਤੀ ਦੇ ਹੱਥੋਂ ਛੁਡਾਵੇਗਾ। ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾਹ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ।।
IRVPA ਫੇਰ ਦਾਊਦ ਨੇ ਇਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ। ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ।