Bible Language

1 Samuel 17:49 (LITV) Literal Translation of the Holy Bible

Versions

PAV   ਅਤੇ ਦਾਊਦ ਨੇ ਆਪਣੀ ਗੁਥਲੀ ਵਿੱਚ ਹੱਥ ਪਾ ਕੇ ਉਹ ਦੇ ਵਿੱਚੋਂ ਇੱਕ ਪੱਥਰ ਕੱਢਿਆ ਅਤੇ ਗੋਪੀਏ ਵਿੱਚ ਧਰ ਕੇ ਫਲਿਸਤੀ ਦੇ ਮੱਥੇ ਨੂੰ ਅਜਿਹਾ ਮਾਰਿਆ ਜੋ ਉਹ ਪੱਥਰ ਉਸ ਦੇ ਮੱਥੇ ਵਿੱਚ ਖੁੱਭ ਗਿਆ ਅਤੇ ਉਹ ਮੂੰਹ ਪਰਨੇ ਧਰਤੀ ਉੱਤੇ ਡਿੱਗ ਪਿਆ!
IRVPA   ਅਤੇ ਦਾਊਦ ਨੇ ਆਪਣੀ ਗੁਥਲੀ ਵਿੱਚ ਹੱਥ ਪਾ ਕੇ ਉਹ ਦੇ ਵਿੱਚੋਂ ਇੱਕ ਪੱਥਰ ਕੱਢਿਆ ਅਤੇ ਗੁਲੇਲ ਵਿੱਚ ਰੱਖ ਕੇ ਫ਼ਲਿਸਤੀ ਦੇ ਮੱਥੇ ਨੂੰ ਅਜਿਹਾ ਮਾਰਿਆ ਜੋ ਉਹ ਪੱਥਰ ਉਸ ਦੇ ਮੱਥੇ ਵਿੱਚ ਖੁੱਭ ਗਿਆ ਅਤੇ ਉਹ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਿਆ! PEPS