Bible Language

1 Samuel 18:18 (LITV) Literal Translation of the Holy Bible

Versions

PAV   ਪਰ ਦਾਊਦ ਨੇ ਸ਼ਾਊਲ ਨੂੰ ਆਖਿਆ, ਮੈਂ ਹਾਂ ਕੌਣ ਅਤੇ ਮੇਰੀ ਜਿੰਦ ਕੀ ਹੈ ਅਤੇ ਇਸਰਾਏਲ ਵਿੱਚ ਮੇਰੇ ਪਿਉ ਦਾ ਟੱਬਰ ਕਿਹੜਾ ਹੈ ਜੋ ਮੈਂ ਪਾਤਸ਼ਾਹ ਦਾ ਜਵਾਈ ਬਣਾਂ?
IRVPA   ਪਰ ਦਾਊਦ ਨੇ ਸ਼ਾਊਲ ਨੂੰ ਆਖਿਆ, ਮੈਂ ਹਾਂ ਕੌਣ ਅਤੇ ਮੇਰਾ ਜੀਵਨ ਕੀ ਹੈ ਅਤੇ ਇਸਰਾਏਲ ਵਿੱਚ ਮੇਰੇ ਪਿਤਾ ਦਾ ਟੱਬਰ ਕੀ ਹੈ ਜੋ ਮੈਂ ਰਾਜੇ ਦਾ ਜਵਾਈ ਬਣਾਂ?