Bible Language

1 Samuel 18:27 (LITV) Literal Translation of the Holy Bible

Versions

PAV   ਕਿ ਦਾਊਦ ਉੱਠਿਆ ਅਤੇ ਆਪਣੇ ਲੋਕਾਂ ਨੂੰ ਨਾਲ ਲੈ ਕੇ ਤੁਰਿਆ ਅਤੇ ਦੋ ਸੌ ਫਲਿਸਤੀ ਮਾਰੇ ਅਤੇ ਦਾਊਦ ਉਨ੍ਹਾਂ ਦੀਆਂ ਖਲੜੀਆਂ ਲੈ ਆਇਆ ਅਤੇ ਉਨ੍ਹਾਂ ਨੇ ਉਹ ਸਾਰਾ ਲੇਖਾ ਪੂਰਾ ਕਰਕੇ ਪਾਤਸ਼ਾਹ ਦੇ ਅੱਗੇ ਧਰ ਦਿੱਤੀਆਂ ਜੋ ਉਹ ਪਾਤਸ਼ਾਹ ਦਾ ਜਵਾਈ ਬਣੇ ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਹ ਨੂੰ ਵਿਆਹ ਦਿੱਤੀ।।
IRVPA   ਤਦ ਦਾਊਦ ਉੱਠਿਆ ਅਤੇ ਆਪਣੇ ਲੋਕਾਂ ਨੂੰ ਨਾਲ ਲੈ ਕੇ ਤੁਰਿਆ ਅਤੇ ਦੋ ਸੌ ਫ਼ਲਿਸਤੀ ਮਾਰੇ ਅਤੇ ਦਾਊਦ ਉਨ੍ਹਾਂ ਦੀਆਂ ਖਲੜੀਆਂ ਲੈ ਆਇਆ ਅਤੇ ਉਨ੍ਹਾਂ ਨੇ ਉਹ ਸਾਰਾ ਲੇਖਾ ਪੂਰਾ ਕਰਕੇ ਰਾਜੇ ਦੇ ਅੱਗੇ ਰੱਖ ਦਿੱਤੀਆਂ ਜੋ ਉਹ ਰਾਜੇ ਦਾ ਜਵਾਈ ਬਣੇ ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਹ ਨੂੰ ਵਿਆਹ ਦਿੱਤੀ।