Bible Language

1 Samuel 18:28 (LITV) Literal Translation of the Holy Bible

Versions

PAV   ਇਹ ਵੇਖ ਕੇ ਸ਼ਾਊਲ ਨੇ ਜਾਤਾ ਭਈ ਯਹੋਵਾਹ ਦਾਊਦ ਦੇ ਸੰਗ ਹੈ ਅਤੇ ਸ਼ਾਊਲ ਦੀ ਧੀ ਮੀਕਲ ਉਹ ਦੇ ਨਾਲ ਪ੍ਰੀਤ ਕਰਦੀ ਸੀ
IRVPA   ਇਹ ਵੇਖ ਕੇ ਸ਼ਾਊਲ ਨੇ ਜਾਣ ਲਿਆ ਜੋ ਯਹੋਵਾਹ ਦਾਊਦ ਦੇ ਸੰਗ ਹੈ ਅਤੇ ਉਸ ਦੀ ਧੀ ਮੀਕਲ, ਦਾਊਦ ਦੇ ਨਾਲ ਪਿਆਰ ਕਰਦੀ ਸੀ। * ਕੁਝ ਲਿਖਤਾਂ ਵਿੱਚ ਸਾਰੇ ਇਸਰਾਏਲੀ ਦਾਊਦ ਨੂੰ ਪਿਆਰ ਕਰਦੇ ਸਨ