Versions
PAV ਯੋਨਾਥਾਨ ਨੇ ਦਾਊਦ ਕੋਲੋਂ ਦੋ ਵਾਰੀ ਸੌਂਹ ਚੁੱਕਾਈ ਏਸ ਲਈ ਜੋ ਉਸ ਨਾਲ ਉਹ ਦਾ ਵੱਡਾ ਪਿਆਰ ਸੀ ਕਿਉਂ ਜੋ ਉਹ ਉਸ ਨਾਲ ਆਪਣੇ ਪ੍ਰਾਣਾਂ ਦੇ ਸਮਾਨ ਪ੍ਰੀਤ ਰੱਖਦਾ ਸੀ
IRVPA ਯੋਨਾਥਾਨ ਨੇ ਦਾਊਦ ਕੋਲੋਂ ਦੋ ਵਾਰੀ ਸਹੁੰ ਚੁਕਾਈ ਇਸ ਲਈ ਜੋ ਉਸ ਨਾਲ ਉਹ ਦਾ ਬਹੁਤ ਪਿਆਰ ਸੀ ਅਤੇ ਉਸ ਨਾਲ ਆਪਣੇ ਪ੍ਰਾਣਾਂ ਦੇ ਸਮਾਨ ਪ੍ਰੀਤ ਰੱਖਦਾ ਸੀ। PEPS