Bible Language

1 Samuel 20:21 (LITV) Literal Translation of the Holy Bible

Versions

PAV   ਅਤੇ ਵੇਖ, ਉਸ ਵੇਲੇ ਮੈਂ ਇੱਕ ਮੁੰਡੇ ਨੂੰ ਘੱਲਾਂਗਾ ਜੋ ਤੀਰ ਲੱਭ ਕੇ ਲੈ ਆਵੇ। ਉਸ ਵੇਲੇ ਜੇ ਮੈਂ ਮੁੰਡੇ ਨੂੰ ਆਖਾਂ, ਵੇਖ, ਤੀਰ ਤੇਰੇ ਇਸ ਪਾਸੇ ਹਨ ਲੱਭ ਕੇ ਲਿਆ ਤਾਂ ਤੂੰ ਨਿੱਕਲ ਆਵੀਂ ਕਿਉਂ ਜੋ ਤੇਰੇ ਲਈ ਸੁਖ ਹੈ ਅਤੇ ਜੀਉਂਦੇ ਪਰਮੇਸ਼ੁਰ ਦੀ ਸੌਂਹ, ਔਖ ਨਹੀਂ
IRVPA   ਅਤੇ ਵੇਖ, ਉਸ ਵੇਲੇ ਮੈਂ ਇੱਕ ਮੁੰਡੇ ਨੂੰ ਭੇਜਾਂਗਾ ਜੋ ਤੀਰ ਲੱਭ ਕੇ ਲੈ ਆਵੇ। ਉਸ ਵੇਲੇ ਜੇ ਮੈਂ ਮੁੰਡੇ ਨੂੰ ਆਖਾਂ, ਵੇਖ, ਤੀਰ ਤੇਰੇ ਇਸ ਪਾਸੇ ਹਨ ਲੱਭ ਕੇ ਲਿਆ ਤਾਂ ਤੂੰ ਨਿੱਕਲ ਆਵੀਂ ਕਿਉਂ ਜੋ ਤੇਰੇ ਲਈ ਸੁੱਖ ਹੈ ਅਤੇ ਜਿਉਂਦੇ ਪਰਮੇਸ਼ੁਰ ਦੀ ਸਹੁੰ, ਔਖ ਨਹੀਂ ਹੈ।