Bible Language

1 Samuel 20:27 (LITV) Literal Translation of the Holy Bible

Versions

PAV   ਪਰ ਅਗਲੇ ਭਲਕ ਜੋ ਮਹੀਨੇ ਦਾ ਦੂਜਾ ਦਿਨ ਸੀ ਤਾਂ ਅਜਿਹਾ ਹੋਇਆ ਜੋ ਦਾਊਦ ਦਾ ਥਾਂ ਫੇਰ ਵੇਹਲਾ ਰਿਹਾ। ਤਦ ਸ਼ਾਊਲ ਨੇ ਆਪਣੇ ਪੁੱਤ੍ਰ ਯੋਨਾਥਾਨ ਨੂੰ ਆਖਿਆ, ਇਹ ਕੀ ਕਾਰਨ ਜੋ ਯੱਸੀ ਦਾ ਪੁੱਤ੍ਰ ਨਾ ਕੱਲ ਖਾਣ ਆਇਆ ਸੀ ਨਾ ਅੱਜ?
IRVPA   ਪਰ ਅਗਲੇ ਦਿਨ ਜੋ ਮਹੀਨੇ ਦਾ ਦੂਜਾ ਦਿਨ ਸੀ ਤਾਂ ਅਜਿਹਾ ਹੋਇਆ ਜੋ ਦਾਊਦ ਦਾ ਥਾਂ ਫੇਰ ਖਾਲੀ ਰਹੀ। ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਨੂੰ ਆਖਿਆ, ਇਹ ਕੀ ਕਾਰਨ ਜੋ ਯੱਸੀ ਦਾ ਪੁੱਤਰ ਨਾ ਕੱਲ ਖਾਣ ਆਇਆ ਸੀ, ਨਾ ਅੱਜ?