Bible Language

1 Samuel 20:30 (LITV) Literal Translation of the Holy Bible

Versions

PAV   ਤਦ ਸ਼ਾਊਲ ਦਾ ਕ੍ਰੋਧ ਯੋਨਾਥਾਨ ਉੱਤੇ ਜਾਗਿਆ ਅਤੇ ਉਸ ਨੇ ਉਹ ਨੂੰ ਆਖਿਆ, ਹੇ ਕੁਚਲਣੀ ਅਤੇ ਆਪ ਹੁਦਰੀ ਦੇ ਪੁੱਤ੍ਰ! ਭਲਾ, ਮੈਨੂੰ ਖਬਰ ਨਹੀਂ ਜੋ ਤੂੰ ਆਪਣੀ ਲੱਜ ਅਤੇ ਆਪਣੀ ਮਾਂ ਦੇ ਨੰਗੇਜ ਦੀ ਲੱਜ ਲਈ ਯੱਸੀ ਦੇ ਪੁੱਤ੍ਰ ਨੂੰ ਚੁਣ ਲਿਆ ਹੈ?
IRVPA   ਤਦ ਸ਼ਾਊਲ ਨੂੰ ਯੋਨਾਥਾਨ ਉੱਤੇ ਕ੍ਰੋਧ ਆਇਆ ਅਤੇ ਉਸ ਨੇ ਉਹ ਨੂੰ ਆਖਿਆ, ਹੇ ਦੁਸ਼ਟ ਦੇਸ਼ਧ੍ਰੋਹੀ ਦੇ ਪੁੱਤਰ! ਭਲਾ, ਮੈਨੂੰ ਖ਼ਬਰ ਨਹੀਂ ਜੋ ਤੂੰ ਆਪਣੀ ਲੱਜ ਅਤੇ ਆਪਣੀ ਮਾਂ ਦੇ ਨੰਗੇਜ਼ ਦੀ ਲੱਜ ਲਈ ਯੱਸੀ ਦੇ ਪੁੱਤਰ ਨੂੰ ਚੁਣ ਲਿਆ ਹੈ?