Bible Language

1 Samuel 20:31 (LITV) Literal Translation of the Holy Bible

Versions

PAV   ਜਦ ਤੋੜੀ ਇਹ ਯੱਸੀ ਦਾ ਪੁੱਤ੍ਰ ਧਰਤੀ ਉੱਤੇ ਜੀਉਂਦਾ ਹੈ ਤਦ ਤੋੜੀ ਨਾ ਤੂੰ ਪੱਕਾ ਹੋਵੇਂਗਾ ਨਾ ਤੇਰਾ ਰਾਜ। ਹੁਣੇ ਮਨੁੱਖ ਘੱਲ ਅਤੇ ਉਹ ਨੂੰ ਮੇਰੇ ਕੋਲ ਲਿਆ ਕਿਉਂ ਜੋ ਉਹ ਅਵੱਸ ਮਾਰਿਆ ਜਾਵੇਗਾ
IRVPA   ਜਦ ਤੱਕ ਇਹ ਯੱਸੀ ਦਾ ਪੁੱਤਰ ਧਰਤੀ ਉੱਤੇ ਜੀਉਂਦਾ ਹੈ ਤਦ ਤੱਕ ਨਾ ਤੂੰ ਸਥਿਰ ਹੋਵੇਂਗਾ ਨਾ ਤੇਰਾ ਰਾਜ। ਹੁਣੇ ਮਨੁੱਖ ਘੱਲ ਅਤੇ ਉਹ ਨੂੰ ਮੇਰੇ ਕੋਲ ਲਿਆ ਕਿਉਂ ਜੋ ਉਹ ਜ਼ਰੂਰ ਮਾਰਿਆ ਜਾਵੇ।