Versions
PAV ਸੋ ਯੋਨਾਥਾਨ ਵੱਡੇ ਕ੍ਰੋਧ ਨਾਲ ਪੰਗਤ ਵਿਚੋਂ ਉੱਠ ਗਿਆ ਅਤੇ ਮਹੀਨੇ ਦੇ ਦੂਜੇ ਦਿਨ ਕੁਝ ਭੋਜਨ ਨਾ ਖਾਧਾ ਕਿਉਂ ਜੋ ਉਹ ਦਾਊਦ ਦੇ ਕਾਰਨ ਵੱਡਾ ਦੁਖੀ ਹੋਇਆ ਕਿ ਉਹ ਦੇ ਪਿਉ ਨੇ ਉਹ ਨੂੰ ਵੱਡਾ ਖੱਜਲ ਕੀਤਾ।।
IRVPA ਸੋ ਯੋਨਾਥਾਨ ਵੱਡੇ ਕ੍ਰੋਧ ਨਾਲ ਭੋਜਨ ਦੀ ਮੇਜ਼ ਤੋਂ ਉੱਠ ਗਿਆ ਅਤੇ ਮਹੀਨੇ ਦੇ ਦੂਜੇ ਦਿਨ ਕੁਝ ਭੋਜਨ ਨਾ ਖਾਧਾ ਕਿਉਂ ਜੋ ਉਹ ਦਾਊਦ ਦੇ ਕਾਰਨ ਵੱਡਾ ਦੁਖੀ ਹੋਇਆ ਕਿ ਉਹ ਦੇ ਪਿਤਾ ਨੇ ਦਾਊਦ ਦਾ ਬਹੁਤ ਨਿਰਾਦਰ ਕੀਤਾ ਸੀ। PEPS